Thu,Aug 22,2019 | 09:27:12am
HEADLINES:

punjab

ਦਿੱਲੀ : ਚੌਧਰੀ ਸੰਤੋਖ ਦਾ ਰਵਿਦਾਸੀਆ ਸਮਾਜ ਦੇ ਲੋਕਾਂ ਨੇ ਕੀਤਾ ਵਿਰੋਧ, ਸਟੇਜ 'ਤੇ ਚੜ੍ਹਨ ਨਹੀਂ ਦਿੱਤਾ

ਦਿੱਲੀ ਦੇ ਰਾਮਲੀਲਾ ਮੈਦਾਨ 'ਚ ਕਾਂਗਰਸ ਸਾਂਸਦ ਚੌਧਰੀ ਸੰਤੋਖ ਨੂੰ ਰਵਿਦਾਸੀਆ ਸਮਾਜ ਦੇ ਲੋਕਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ

Read More

ਪੰਜਾਬ ਦੇ ਪਿੰਡਾਂ-ਸ਼ਹਿਰਾਂ 'ਚੋਂ ਭਾਰੀ ਗਿਣਤੀ 'ਚ ਬਸਪਾ ਆਗੂ-ਵਰਕਰ ਦਿੱਲੀ ਲਈ ਰਵਾਨਾ

ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ ਵਿੱਚ ਦਿੱਲੀ ਵਿੱਚ 21 ਅਗਸਤ ਨੂੰ ਵੱਡਾ ਪ੍ਰਦਰਸ਼ਨ ਹੋਵੇਗਾ

Read More

ਪੰਜਾਬ ਵਾਂਗ ਦਿੱਲੀ ਦੇ ਪ੍ਰਦਰਸ਼ਨ 'ਚ ਵੀ ਬਸਪਾ ਦੀ ਹੋਵੇਗੀ ਵੱਡੀ ਭੂਮਿਕਾ

ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦਾ ਮਾਮਲਾ

Read More

ਮਾਇਆਵਤੀ ਨੇ ਕਿਹਾ-ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਪਿੱਛੇ ਕੇਂਦਰ ਸਰਕਾਰ ਦੀ ਜਾਤੀਵਾਦੀ ਮਾਨਸਿਕਤਾ

ਬਸਪਾ ਮੁਖੀ ਮਾਇਆਵਤੀ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਮੰਦਰ ਮੁੜ ਬਣਾਉਣ ਲਈ ਕਿਹਾ

Read More

ਪੰਜਾਬ 'ਚ ਬੰਦ ਦਾ ਵੱਡਾ ਅਸਰ, ਸੜਕਾਂ 'ਤੇ ਡਟੇ ਰਹੇ ਲੋਕ

ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਵਿਰੋਧ ਵਿੱਚ ਪੰਜਾਬ ਬੰਦ ਰਿਹਾ

Read More

ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਕੱਲ ਪੰਜਾਬ ਬੰਦ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਦਲਿਤ ਸਮਾਜ 'ਚ ਰੋਸ

Read More

ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਨੂੰ ਲੈ ਕੇ ਪੰਜਾਬ ਭਰ 'ਚ ਪ੍ਰਦਰਸ਼ਨ, ਸੜਕਾਂ ਜਾਮ

ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ ਸਮੇਤ ਸੂਬੇ ਭਰ ਵਿੱਚ ਦਲਿਤ ਸਮਾਜ ਨੇ ਕੀਤੇ ਪ੍ਰਦਰਸ਼ਨ

Read More
 1 2 3 >  Last ›