Wed,Nov 14,2018 | 01:10:24pm
HEADLINES:

31% ਐੱਸਸੀ ਤੇ 45% ਐੱਸਟੀ ਗਰੀਬੀ ਰੇਖਾ ਹੇਠ

ਆਜ਼ਾਦੀ ਦੇ 70 ਸਾਲ ਬਾਅਦ ਵੀ ਦੇਸ਼ ਦੇ ਲੋਕ ਭਿਆਨਕ ਗਰੀਬੀ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਇੱਕ ਰਿਪੋਰਟ ਪੇਸ਼ ਕੀਤੀ ਹੈ।

ਬੀਤੇ ਦਿਨੀਂ ਸੰਸਦ 'ਚ ਸਰਕਾਰ ਨੇ ਕਿਹਾ ਕਿ ਦੇਸ਼ ਵਿੱਚ ਇਸ ਸਮੇਂ 27 ਕਰੋੜ ਲੋਕ ਗਰੀਬੀ ਰੇਖਾ ਹੇਠ ਜ਼ਿੰਦਗੀ ਬਿਤਾਉਣ ਲਈ ਮਜਬੂਰ ਹਨ। ਇਨ੍ਹਾਂ ਵਿੱਚ ਅਨੁਸੂਚਿਤ ਜਨਜਾਤੀ ਦੇ 45.3 ਫੀਸਦੀ ਅਤੇ ਅਨੁਸੂਚਿਤ ਜਾਤੀ ਦੇ 31.5 ਫੀਸਦੀ ਲੋਕ ਗਰੀਬੀ ਰੇਖਾ ਹੇਠ ਹਨ। ਲੋਕਸਭਾ 'ਚ ਇਹ ਜਾਣਕਾਰੀ ਯੋਜਨਾ ਰਾਜ ਮੰਤਰੀ ਰਾਵ ਇੰਦਰਜੀਤ ਸਿੰਘ ਨੇ ਦਿੱਤੀ।

Comments

Leave a Reply


Latest News